ਪਟਿਆਲਾ ਦੇ ਸਰਕਟ ਹਾਊਸ ਵਿੱਚ ਸ਼ਿਵ ਸੈਨਾ ਹਿੰਦੁਸਤਾਨ ਨੇ ਸੱਦੀ ਮੀਟਿੰਗ - ਸ਼ਿਵ ਸੈਨਾ ਹਿੰਦੁਸਤਾਨ ਪਟਿਆਲਾ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-5049164-thumbnail-3x2-gf.jpg)
ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਕੁਮਾਰ ਗੁਪਤਾ ਦੀ ਅਗਵਾਈ ਹੇਠਾਂ ਸੰਗਠਨ ਵਿੱਚ ਮਹਿਲਾ ਵਿੰਗ ਦੇ ਪ੍ਰਧਾਨ ਰਾਜਵੀਰ ਕੌਰ ਵਰਮਾ ਦੀ ਅਗਵਾਈ ਵਿੱਚ ਪਟਿਆਲਾ ਦੇ ਸਰਕਟ ਹਾਊਸ ਵਿੱਚ ਮੀਟਿੰਗ ਸੱਦੀ ਗਈ। ਇਸ ਮੀਟਿੰਗ ਵਿੱਚ ਮੋਨੀਕਾ ਵਾਲੀਆ ਨੂੰ ਸ਼ਿਵ ਸੈਨਾ ਮਹਿਲਾ ਵਿੰਗ ਦੇ ਵਿੱਚ ਸ਼ਾਮਿਲ ਕੀਤਾ ਗਿਆ ਤੇ ਦੱਸਿਆ ਗਿਆ ਕਿ ਸਾਡਾ ਉਦੇਸ਼ ਹੈ ਕਿ ਮਹਿਲਾਵਾਂ ਨੂੰ ਬਰਾਬਰ ਦਾ ਅਧਿਕਾਰ ਹੋਣਾ ਚਾਹੀਦਾ ਹੈ ਜਿਸ ਲਈ ਅਸੀਂ ਹਮੇਸ਼ਾ ਹੀ ਤਤਪਰ ਰਹਿੰਦੇ ਹਨ। ਵਨ ਗੁਪਤਾ ਨੇ ਦੱਸਿਆ ਕਿ ਔਰਤਾਂ ਸਤਿਕਾਰ ਬਰਾਬਰ ਦਾ ਹੋਣਾ ਚਾਹੀਦਾ ਤੇ ਔਰਤਾਂ ਨੂੰ ਬਣਦੇ ਹੱਕ ਮਿਲਣੇ ਚਾਹੀਦੇ ਹਨ।