ਮਹਿਲਾਵਾਂ ਦੀ ਸੁਰੱਖਿਆ ਲਈ ਸ਼ਿਵ ਸੈਨਾ ਨੇ ਹੈਲਪਲਾਈਨ ਨੰਬਰ ਕੀਤੇ ਜਾਰੀ - ਸ਼ਿਵ ਸੈਨਾ ਨੇ ਹੈਲਪਲਾਈਨ ਨੰਬਰ ਕੀਤੇ ਜਾਰੀ
🎬 Watch Now: Feature Video
ਸਮਾਜ 'ਚ ਮਹਿਲਾਵਾਂ ਨਾਲ ਹੋ ਰਹੇ ਅਪਰਾਧਾਂ 'ਚ ਲਗਾਤਾਰ ਵਾਧਾ ਹੋਣ ਕਾਰਨ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਨਾਉਣ ਲਈ ਬਾਲ ਠਾਕਰੇ ਦੀ ਪਾਰਟੀ ਸ਼ਿਵ ਸੈਨਾ ਵੱਲੋਂ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਜਾਣਕਾਰੀ ਦਿੰਦਿਆਂ ਸ਼ਿਵ ਸੈਨਾ ਦੇ ਪੰਜਾਬ ਪ੍ਰਧਾਨ ਹਰੀਸ਼ ਸਿੰਗਲਾ ਨੇ ਦੱਸਿਆ ਕਿ ਔਰਤਾਂ ਦੀ ਸੁਰੱਖਿਆ ਲਈ ਪਟਿਆਲਾ ਤੋਂ ਸ਼ੁਰੂ ਹੋ ਪੂਰੇ ਪੰਜਾਬ 'ਚ ਹੈਲਪਲਾਈਨ ਨੰਬਰ ਜਾਰੀ ਕੀਤੇ ਜਾ ਰਹੇ ਹਨ। ਮਹਿਲਾਵਾਂ ਦੀ ਟੀਮ ਨੇ ਹੱਥ 'ਚ ਤਲਵਾਰ ਫੜ ਨਾਅਰੇ ਲਾਉਂਦਿਆਂ ਇਹ ਐਲਾਨ ਕੀਤਾ ਕਿ ਮਹਿਲਾਵਾਂ ਹੁਣ ਆਪਣੀ ਸੁਰੱਖਿਆ ਆਪ ਕਰਣਗੀਆਂ।