ਸੰਸਦ ਵਿੱਚ ਅਮਿਤ ਸ਼ਾਹ ਦੇ ਬਿਆਨ ਦਾ ਸ਼ਿਵ ਸੈਨਾ ਦੇ ਪਵਨ ਕੁਮਾਰ ਗੁਪਤਾ ਨੇ ਕੀਤਾ ਸਵਾਗਤ - ਅਮਿਤ ਸ਼ਾਹ
🎬 Watch Now: Feature Video
ਸ਼ਿਵ ਸੈਨਾ ਦੇ ਪਵਨ ਕੁਮਾਰ ਗੁਪਤਾ ਨੇ ਸੰਸਦ ਵਿੱਚ ਅਮਿਤ ਸ਼ਾਹ ਦੇ ਬਿਆਨ ਦਾ ਸਵਾਗਤ ਕੀਤਾ ਹੈ। ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਸਦ ਵਿੱਚ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਨਹੀਂ ਹੋਵੇਗੀ। ਪਵਨ ਗੁਪਤਾ ਨੇ ਸੁਖਬੀਰ ਬਾਦਲ ਦੇ ਬਿਆਨ ਦੀ ਵਿਰੋਧਤਾ ਜਤਾਉਂਦਿਆਂ ਕਿਹਾ ਕਿ ਸੁਖਬੀਰ ਬਾਦਲ ਸਿਰਫ਼ ਰਾਜਨੀਤਕ ਰੋਟੀਆਂ ਸੇਕ ਰਹੇ ਹਨ।