ਸ਼ਿਵਰਾਤਰੀ ਮੌਕੇ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ - ਵਿਸ਼ਾਲ ਸ਼ੋਭਾ ਯਾਤਰਾ
🎬 Watch Now: Feature Video
ਸ਼ਿਵਰਾਤਰੀ ਮੌਕੇ ਪਠਾਨਕੋਟ ਵਿੱਚ ਇੱਕ ਸ਼ੋਭਾ ਯਾਤਰਾ ਕੱਢੀ ਗਈ ਜਿਸ ਵਿੱਚ ਧਾਰਮਿਕ, ਰਾਜਨੀਤਿਕ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਪ੍ਰਤੀਨਿਧੀਆਂ ਅਤੇ ਸਮੂਹ ਸਥਾਨਕ ਲੋਕਾਂ ਨੇ ਇਸ ਸ਼ੋਭਾ ਯਾਤਰਾ ਵਿੱਚ ਵਧ ਚੜ੍ਹ ਕੇ ਹਿੱਸਾ ਲਿਆ।