ਦੁਕਾਨਾਂ ਖੋਲ੍ਹਣ ਨੂੰ ਦੁਕਾਨਦਾਰਾਂ ਨੇ ਲਾਇਆ ਧਰਨਾ, ਪੁਲਿਸ ਨੇ ਮਾਮਲਾ ਕੀਤਾ ਦਰਜ - ਦੁਕਾਨਾਂ ਨੂੰ ਖੋਲ੍ਹਣ ਦੀ ਮੰਗ
🎬 Watch Now: Feature Video
ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਚਲਦੇ ਦੁਕਾਨਦਾਰਾਂ ਵਲੋਂ ਅਜਨਾਲਾ ਦੇ ਮੇਨ ਚੌਂਕ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਦੁਕਾਨਾਂ ਨੂੰ ਖੋਲ੍ਹਣ ਦੀ ਮੰਗ ਕੀਤੀ ਗਈ।