thumbnail

By

Published : Nov 4, 2019, 11:55 PM IST

ETV Bharat / Videos

ਦੁਕਾਨਾਦਾਰਾਂ ਨੇ ਬਠਿੰਡਾ-ਮਾਨਸਾ ਰੋਡ ਉੱਤੇ ਕੀਤਾ ਰੋਸ ਪ੍ਰਦਰਸ਼ਨ

ਬਠਿੰਡਾ ਦੀ ਸਬਜ਼ੀ ਮੰਡੀ ਵਿੱਚ ਆੜ੍ਹਤ ਦਾ ਕੰਮ ਕਰਨ ਵਾਲੇ ਦੁਕਾਨਦਾਰਾਂ ਨੇ ਅੱਜ ਬਠਿੰਡਾ-ਮਾਨਸਾ ਰੋਡ ਉੱਤੇ ਜਾਮ ਲਗਾ ਕੇ ਪੰਜਾਬ ਸਰਕਾਰ ਦੇ ਵਿਰੁੱਧ ਜੰਮ੍ਹ ਕੇ ਰੋਸ ਪ੍ਰਦਰਸ਼ਨ ਕੀਤਾ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਇਸ਼ਾਰੇ ਉੱਤੇ ਮਾਰਕੀਟ ਕਮੇਟੀ ਵੱਲੋਂ ਦੁਕਾਨਾਦਾਰਾ ਦੀ ਦੁਕਾਨਾਂ ਵਾਲੀ ਜਗ੍ਹਾ ਨੂੰ ਖਾਲੀ ਕੀਤਾ ਜਾ ਰਿਹਾ ਹੈ। ਜਿਸ ਲਈ ਉਨ੍ਹਾਂ ਵਲੋ ਰੋਸ ਪ੍ਰਦਰਸ਼ਨ ਕੀਤਾ ਗਿਆ ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.