thumbnail

By

Published : Jun 26, 2020, 3:36 PM IST

ETV Bharat / Videos

ਗਾਇਕ ਪ੍ਰੀਤ ਹਰਪਾਲ ਦੇ ਖ਼ਿਲਾਫ਼ ਸਿੱਖ ਜਥੇਬੰਦੀਆਂ ਨੇ ਐਸਪੀ ਨੂੰ ਦਿੱਤਾ ਮੰਗ ਪੱਤਰ

ਗੁਰਦਾਸਪੁਰ: ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਗਾਇਕ ਪ੍ਰੀਤ ਹਰਪਾਲ ਦੇ ਗਾਣੇ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ, ਜਿਸ ਵਿੱਚ ਪ੍ਰੀਤ ਹਰਪਾਲ ਨੇ ਸ੍ਰੀ ਗੂਰੂ ਨਾਨਕ ਦੇਵ ਜੀ ਦੇ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਵਰਤੀ ਹੈ, ਇਸ ਦੇ ਵਿਰੋਧ ਵਿੱਚ ਸ਼ਨੀਵਾਰ ਨੂੰ ਗੁਰਦਾਸਪੁਰ ਵਿੱਚ ਬੰਦੀ ਸਿੰਘ ਰਿਹਾਈ ਮੋਰਚੇ ਵੱਲੋ ਐੱਸਪੀ ਨੂੰ ਮੰਗ ਪੱਤਰ ਦੇ ਕੇ ਪ੍ਰੀਤ ਹਰਪਾਲ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.