ਡੇਰੇ ਦੀ ਸ਼ਰਣ ਜਾਣ ਵਾਲਿਆਂ ਦਾ ਸਿੱਖ ਜਥੇਬੰਦੀਆਂ ਵੱਲੋਂ ਚੋਣਾਂ ’ਚ ਵਿਰੋਧ ਦਾ ਫੈਸਲਾ - ਜਥੇਦਾਰ ਨੂੰ ਕੀਤੀ ਜਾਵੇਗੀ ਤੇ ਕਾਰਵਾਈ ਦੀ ਮੰਗ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-14165586-762-14165586-1641980512112.jpg)
ਬਠਿੰਡਾ:ਸਲਾਬਤਪੁਰਾ ਵਿਖੇ ਹੋਏ ਇਕੱਠ (gathering at salabatpura dera) ਵਿੱਚ ਰਾਜਸੀ ਆਗੂਆਂ ਦੇ ਸ਼ਾਮਲ ਹੋਣ ਦਾ ਵਿਰੋਧ ਕਰਨ ਲਈ ਸਥਾਨਕ ਗੁਰਦੁਆਰਾ ਸਿੰਘ ਸਭਾ ਦੀ ਇੱਕ ਇਕੱਤਰਤਾ ਪ੍ਰਧਾਨ ਬਰਿੰਦਰ ਸਿੰਘ ਬੱਲਾਂ ਦੀ ਪ੍ਰਧਾਨਗੀ ਹੇਠ ਹੋਈ ਤੇ ਫੈਸਲਾ ਲਿਆ ਗਿਆ ਕਿ ਇਨ੍ਹਾਂ ਆਗੂਆਂ ਦਾ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਬਾਈਕਾਟ (boycott of leaders)ਕੀਤਾ ਜਾਵੇਗਾ ਤੇ ਨਾਲ ਹੀ ਉਨ੍ਹਾਂ ਦੀ ਸ਼ਿਕਾਇਤ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਕੀਤੀ ਜਾਵੇਗੀ ਤੇ ਕਾਰਵਾਈ ਦੀ ਮੰਗ ਕੀਤੀ ਜਾਵੇਗੀ (sikh organization will complaint to jathedar)। ਉਨ੍ਹਾਂ ਸਮੁੱਚੀ ਸਿੱਖ ਸੰਗਤ ਨੂੰ ਅਪੀਲ (appeal to sikhs to not to vote those who associate with dera) ਕੀਤੀ ਕਿ ਡੇਰੇ ਦੀ ਸ਼ਰਨ ਵਿੱਚ ਜਾਣ ਵਾਲੇ ਸਿਆਸੀ ਲੋਕਾਂ ਦਾ ਪੂਰਨ ਤੌਰ ਤੇ ਬਾਈਕਾਟ ਕਰਨ )sikh organization will oppose the leaders seeking refuge in dera)ਅਤੇ ਇਨ੍ਹਾਂ ਨੂੰ ਵੋਟਾਂ ਨਾ ਪਾਉਣ।