UAPA ਕਾਨੂੰਨ ਤਹਿਤ ਸਿੱਖ ਨੌਜਵਾਨਾਂ ਨੂੰ ਕੀਤਾ ਜਾ ਰਿਹਾ ਜ਼ਲੀਲ: ਜਥੇਦਾਰ - ਖ਼ਾਲਿਸਤਾਨ ਸਮਰਥਕ
🎬 Watch Now: Feature Video
ਬਠਿੰਡਾ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਵੱਲੋਂ ਬੀਤੇ ਦਿਨੀਂ ਪਾਸ ਕੀਤੇ ਕਾਨੂੰਨ ਯੂਏਪੀਏ ਦੀ ਨਿੰਦਾ ਕਰਦਿਆਂ ਕਿਹਾ ਕਿ ਇਸ ਕਾਨੂੰਨ ਤਹਿਤ ਪੰਜਾਬ ਦੇ ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਛੋਟੀਆਂ-ਛੋਟੀਆਂ ਗੱਲਾਂ ਪਿੱਛੇ ਸਿੱਖ ਨੌਜਵਾਨਾਂ ਨੂੰ ਥਾਣਿਆਂ ਵਿੱਚ ਜ਼ਲੀਲ ਕੀਤਾ ਜਾ ਰਿਹਾ ਹੈ ਜੋ ਕਿ ਬਹੁਤ ਮੰਦਭਾਗਾ ਹੈ।