ਮੋਗਾ 'ਚ 'ਸਮਾਰਟ ਰਾਸ਼ਨ ਕਾਰਡ' ਸਕੀਮ ਦੀ ਹੋਈ ਸ਼ੁਰੂਆਤ - ਸਮਾਰਟ ਰਾਸ਼ਨ ਕਾਰਡ ਸਕੀਮ
🎬 Watch Now: Feature Video
ਮੋਗਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਭਰ 'ਚ 'ਸਮਾਰਟ ਰਾਸ਼ਨ ਕਾਰਡ' ਸਕੀਮ ਦੀ ਸ਼ੁਰੂਆਤ ਕੀਤੀ ਗਈ। ਇਸ ਨੂੰ ਲੈ ਕੇ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਅਤੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਵੱਲੋਂ ਮੋਗਾ ਜ਼ਿਲ੍ਹੇ ਵਿੱਚ ਵੀ ਇਸ ਦੀ ਸ਼ੁਰੂਆਤ ਕੀਤੀ ਗਈ। ਇਸ ਯੋਜਨਾ ਤਹਿਤ ਜ਼ਿਲ੍ਹਾ ਮੋਗਾ ਵਿੱਚ 498031 ਲਾਭਪਾਤਰੀਆਂ ਨੂੰ 128253 ਸਮਾਰਟ ਰਾਸ਼ਨ ਕਾਰਡ ਵੰਡੇ ਜਾਣੇ ਹਨ।