ਪਟਿਆਲਾ: ਕਰਫ਼ਿਊ ਦੌਰਾਨ ਬੈਂਕਾਂ ਦੇ ਬਾਹਰ ਉੱਡ ਰਹੀਆਂ ਸੋਸ਼ਲ ਡਿਸਟੈਂਸਿੰਗ ਦੀਆਂ ਧੱਜੀਆਂ - covid-19 outbreak
🎬 Watch Now: Feature Video
ਪਟਿਆਲਾ: ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਕਰਫ਼ਿਊ ਲਗਾਇਆ ਗਿਆ ਹੈ ਅਤੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੇ ਹੁਕਮ ਜਾਰੀ ਕੀਤੇ ਗਏ ਹਨ ਤਾਂ ਜੋ ਇਹ ਭਿਆਨਕ ਬਿਮਾਰੀ ਤੋਂ ਬਚਿਆ ਜਾ ਸਕੇ। ਉਧਰ ਦੂਜੇ ਪਾਸੇ ਬੈਂਕਾਂ ਦੇ ਬਾਹਰ ਪੈਸਾ ਕਢਵਾਉਣ ਆਏ ਲੋਕ ਸੋਸ਼ਲ ਡਿਸਟੈਂਸਿੰਗ ਦੀਆਂ ਧੱਜੀਆਂ ਉਡਾਉਂਦੇ ਨਜ਼ਰ ਆਏ। ਬੈਂਕ ਵੱਲੋਂ ਵੀ ਇਸ ਸਬੰਧੀ ਕੋਈ ਖ਼ਾਸ ਪ੍ਰਬੰਧ ਨਹੀਂ ਕੀਤੇ ਗਏ ਸਨ। ਬੈਂਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਇਸ ਸਬੰਧੀ ਸਖ਼ਤੀ ਦਿਖਾਉਣ ਤੇ ਸੋਸ਼ਲ ਡਿਸਟੈਂਸਿੰਗ ਦਾ ਖਿਆਲ ਰੱਖਣ।