ਪੰਜਾਬ 'ਚ ਕਰਫਿਊ ਦੌਰਾਨ ਲੋੜਵੰਦਾਂ ਨੂੰ ਘਰ-ਘਰ ਰਾਸ਼ਨ ਪਹੁੰਚਾ ਰਹੀਆਂ ਸਮਾਜ ਸੇਵੀ ਸੰਸਥਾਵਾਂ - ਕੋਵਿਡ-19
🎬 Watch Now: Feature Video
ਫਾਜ਼ਿਲਕਾ: ਕੋਵਿਡ-19 ਦੇ ਚੱਲਦਿਆਂ ਦੇਸ਼ ਭਰ ਵਿੱਚ ਤਾਲਾਬੰਦੀ ਕੀਤੀ ਗਈ ਹੈ ਅਤੇ ਪੰਜਾਬ ਵਿੱਚ ਤਾਂ ਕਰਫਿਊ ਲਗਾਇਆ ਗਿਆ ਹੈ। ਇਸ ਦੌਰਾਨ ਕਈ ਸੰਸਥਾਵਾਂ ਲੋੜਵੰਦ ਲੋਕਾਂ ਦੇ ਘਰ-ਘਰ ਜਾ ਕੇ ਰਾਸ਼ਨ ਪਹੁੰਚਾਉਣ ਵਿੱਚ ਲੱਗੀਆ ਹੋਈਆਂ ਹਨ। ਉੱਥੇ ਹੀ ਫਾਜ਼ਿਲਕਾ ਵਿੱਚ ਯੂਥ ਅਕਾਲੀ ਦਲ ਦੇ ਵਰਕਰ ਵੀ ਰੋਜ਼ਾਨਾ ਖਾਣ-ਪੀਣ ਦੀਆਂ ਚੀਜਾਂ ਘਰ-ਘਰ ਪਹੁੰਚਾਉਣ ਵਿੱਚ ਲੱਗੇ ਹੋਏ।