ਲੁਧਿਆਣਾ 'ਚ ਗਰੈਂਡ ਰੋਡ ਵੱਲੋਂ ਪੁਲਿਸ ਅਤੇ ਸਫ਼ਾਈ ਕਰਮਚਾਰੀਆਂ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ - ਲੁਧਿਆਣਾ ਪੁਲਿਸ ਦਾ ਸਨਮਾਨ
🎬 Watch Now: Feature Video
ਲੁਧਿਆਣਾ: ਪੁਲਿਸ ਅਤੇ ਸਫ਼ਾਈ ਕਰਮਚਾਰੀਆਂ ਦਾ ਮਾਡਲ ਟਾਊਨ ਵਿਖੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ, ਇਸ ਦੌਰਾਨ ਛੋਟੇ-ਛੋਟੇ ਬੱਚਿਆਂ ਨੇ ਹੱਥਾਂ 'ਚ ਬੈਨਰ ਫੜ ਕੇ ਪੁਲਿਸ ਅਤੇ ਸਫ਼ਾਈ ਕਰਮਚਾਰੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਪੁਲਿਸ ਵੱਲੋਂ ਡੀਸੀਪੀ ਲਾ-ਐਂਡ-ਆਰਡਰ ਅਸ਼ਵਨੀ ਕਪੂਰ ਦੀ ਅਗਵਾਈ 'ਚ ਇੱਕ ਮਾਰਚ ਵੀ ਕੱਢਿਆ ਗਿਆ ਤਾਂ ਜੋ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਕੀਤਾ ਜਾ ਸਕੇ।