ਵਿਧਾਇਕ,ਸਮੇਤ ਉੱਚ ਅਧਿਕਾਰੀਆ ਵੱਲੋ ਵਪਾਰ ਮੰਡਲ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ - ਕਰੋਨਾ ਮਹਾਂਮਾਰੀ
🎬 Watch Now: Feature Video
ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਡੀ.ਸੀ. ਤੇ ਐਸ.ਐਸ.ਪੀ. ਵੱਲੋਂ ਵਪਾਰ ਮੰਡਲ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕਰੋਨਾ ਪਾਬੰਦੀਆਂ ਦੌਰਾਨ ਦੁਕਾਨਾਂ ਨੂੰ ਪੜਾਅ ਵਾਰ ਖੋਲ੍ਹਣ ਸਬੰਧੀ ਕੀਤੀ ਮੀਟਿੰਗ।