ਔਰਤ ਦਿਵਸ 'ਤੇ ਖ਼ਾਸ ਰਿਪੋਰਟ - woman's day special
🎬 Watch Now: Feature Video
ਅੱਜ ਵਿਸ਼ਵ ਭਰ ਵਿਚ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ ਜਿਸ ਦੌਰਾਨ ਈਟੀਵੀ ਭਾਰਤ ਦੀ ਟੀਮ ਨੇ ਦੇਵ ਸਮਾਜ ਗਰਲਜ਼ ਕਾਲਜ ਦੀ ਪ੍ਰਿੰਸੀਪਲ ਡਾਕਟਰ ਮਧੂ ਨਾਲ ਖ਼ਾਸ ਗੱਲਬਾਤ ਕੀਤੀ। ਇਨ੍ਹਾਂ ਦੀ ਮਿਹਨਤ ਸਦਕਾ ਕਾਲਜ ਅੱਜ ਬੁਲੰਦੀਆਂ ਨੂੰ ਛੂਹ ਰਿਹਾ ਹੈ।