ਕਿਸਾਨ ਸੰਘਰਸ਼ 'ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਨਾਲ ਖ਼ਾਸ ਗੱਲਬਾਤ - United Farmers Front
🎬 Watch Now: Feature Video
ਫ਼ਰੀਦਕੋਟ: ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਕਰੀਬ ਢਾਈ ਮਹੀਨਿਆਂ ਤੋਂ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ ਅਤੇ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ 3 ਖੇਤੀ ਕਾਨੂੰਨਾਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ। ਕਿਸਾਨ ਸੰਘਰਸ਼ ਦੌਰਾਨ ਜਿਥੇ 26 ਜਨਵਰੀ ਤੋਂ ਬਾਅਦ ਕਈ ਨੌਜਵਾਨਾਂ ਨੂੰ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਏ। ਕਈ ਕਿਸਾਨ ਆਗੂਆਂ 'ਤੇ ਮੁਕਦਮੇ ਦਰਜ ਕੀਤੇ ਗਏ। ਇਸ ਸਾਰੇ ਘਟਨਾਕ੍ਰਮ ਦੌਰਾਨ ਹੁਣ ਕਿਸਾਨ ਅੰਦੋਲਨ ਕਿਥੋਂ ਤੱਕ ਪਹੁੰਚਿਆ, ਕਿਸਾਨ ਜਥੇਬੰਦੀਆਂ ਕੋਲ ਕਿਸਾਨਾਂ ਦੇ ਚੰਗੇਰੇ ਭਵਿੱਖ ਲਈ ਕੀ ਪਾਲਸੀ ਹੈ। ਕਿਸਾਨ ਆਗੂਆਂ ਨੂੰ ਲੋਕਾਂ ਦੇ ਵਿਰੋਧ ਦਾ ਸ਼ਿਕਾਰ ਕਿਉਂ ਹੋਣਾ ਪੈ ਰਿਹਾ, ਇਨ੍ਹਾਂ ਸਭ ਸਵਾਲਾਂ ਦੇ ਜਵਾਬ ਲਈ ਕਿਸਾਨ ਆਗੂ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨਾਲ ਖਾਸ ਗੱਲਬਾਤ ਕੀਤੀ ਗਈ।
Last Updated : Mar 16, 2021, 1:07 PM IST