ਸ੍ਰੀ ਗੁਰੁ ਤੇਗ ਬਹਾਦਰ ਯਾਤਰੀ ਨਿਵਾਸ ਨੂੰ ਬਣਾਇਆ ਗਿਆ ਕੋਵਿਡ ਕੇਅਰ ਸੈਂਟਰ - ਸ੍ਰੀ ਅਨੰਦਪੁਰ ਸਾਹਿਬ
🎬 Watch Now: Feature Video

ਸ੍ਰੀ ਅਨੰਦਪੁਰ ਸਾਹਿਬ: ਜ਼ਿਲ੍ਹਾ ਰੂਪਨਗਰ ਵਿੱਚ ਕੋਰੋਨਾ ਪੀੜਤਾਂ ਲਈ ਕੋਵਿਡ ਕੇਅਰ ਸੈਂਟਰ ਦਾ ਨਿਰਮਾਣ ਕੀਤਾ ਗਿਆ ਹੈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਅਧੀਨ ਚੱਲਦੇ ਸ੍ਰੀ ਗੁਰੂ ਤੇਗ ਬਹਾਦਰ ਜੀ ਯਤਾਰੀ ਨਿਵਾਸ ਨੂੰ ਕੋਵਿਡ-19 ਕੇਅਰ ਸੈਂਟਰ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਸ੍ਰੀ ਅਨੰਦਪੁਰ ਸਾਹਿਬ ਦੇ ਐੱਸਐੱਮਓ ਚਰਨਜੀਤ ਕੁਮਾਰ ਨੇ ਸਾਂਝੀ ਕੀਤੀ ਹੈ।