ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ਨੂੰ ਕੋਵਿਡ ਹਸਪਤਾਲ 'ਚ ਬਦਲਿਆ - ਕੋੋਵਿਡ-19
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-6668110-thumbnail-3x2-mks.jpg)
ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ਨੂੰ ਕੋਵਿਡ ਹਸਪਤਾਲ 'ਚ ਬਦਲਿਆ ਜਾ ਰਿਹਾ ਹੈ ਤੇ ਸਿਵਲ ਹਸਪਤਾਲ ਦੀ ਸਾਰੀ ਸਰਵਿਸ ਨੂੰ ਮਿਸ਼ਨ ਹਸਪਤਾਲ 'ਚ ਸ਼ਿਫਟ ਕੀਤਾ ਜਾ ਰਿਹਾ ਹੈ। ਜਿਸ ਦੇ ਪ੍ਰਬੰਧਾਂ ਦਾ ਜ਼ਾਇਜ਼ਾ ਲੈਣ ਲਈ ਏ.ਡੀ.ਸੀ ਸੰਦੀਪ ਕੁਮਾਰ ਨੇ ਸਿਵਲ ਹਸਪਤਾਲ ਦਾ ਦੌਰਾ ਕੀਤਾ। ਏਡੀਸੀ ਸੰਦੀਪ ਕੁਮਾਰ ਨੇ ਦੱਸਿਆ ਕਿ ਸਿਵਲ ਹਸਪਤਾਲ ਨੂੰ ਐਤਵਾਰ ਤੋਂ ਹੀ ਕੋਵਿਡ ਹਸਪਤਾਲ 'ਚ ਬਦਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਕੋਰੋਨਾ ਮਰੀਜ਼ ਜਾਮਾ ਮਸਜਿਦ 'ਚ ਰੱਖੇ ਗਏ ਹਨ ਉਨ੍ਹਾਂ ਨੂੰ ਸਿਵਲ ਹਸਪਤਾਲ 'ਚ ਸ਼ਿਫਟ ਕੀਤਾ ਜਾਵੇਗਾ।