thumbnail

By

Published : Feb 14, 2021, 10:34 PM IST

ETV Bharat / Videos

ਐਸਐਸ ਬੋਰਡ ਪੰਜਾਬ ਦੇ ਚੇਅਰਮੈਨ ਰਮਨ ਬਹਿਲ ਨੇ ਪਰਿਵਾਰ ਸਮੇਤ ਪਾਈ ਵੋਟ

ਗੁਰਦਾਸਪੁਰ: ਸੀਨੀਅਰ ਕਾਂਗਰਸੀ ਆਗੂ ਅਤੇ ਐਸਐਸ ਬੋਰਡ ਪੰਜਾਬ ਦੇ ਚੇਅਰਮੈਨ ਰਮਨ ਬਹਿਲ ਨੇ ਆਪਣੇ ਪਰਿਵਾਰ ਸਮੇਤ ਵੋਟ ਦਾ ਭੁਗਤਾਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਧ ਚੜ੍ਹ ਕੇ ਇਸ ਲੋਕਤੰਤਰ ਦੇ ਤਿਉਹਾਰ ’ਚ ਹਿੱਸਾ ਲੈਣ। ਆਪਣੀ ਵੋਟ ਦਾ ਭੁਗਤਾਨ ਜ਼ਰੂਰ ਕਰਨ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਲੋਕ ਪਾਰਟੀਬਾਜ਼ੀ ਤੋਂ ਉਪਰ ਉੱਠ ਵਿਕਾਸ ਨੂੰ ਵੋਟ ਪਾਉਣ। ਹਰ ਕਿਸੇ ਨੂੰ ਆਪਣੇ ਵੋਟ ਦਾ ਭੁਗਤਾਨ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਪੋਲਿੰਗ ਬੁਥ ’ਤੇ ਬਹੁਤ ਹੀ ਅਮਨ ਸ਼ਾਂਤੀ ਨਾਲ ਵੋਟਾਂ ਪੈ ਰਹੀਆਂ ਹਨ ਜੋ ਕਿ ਬਹੁਤ ਹੀ ਚੰਗੀ ਗੱਲ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.