ਨਰਸਿੰਗ ਸਟਾਫ਼ ਵੱਲੋਂ ਮੰਗਾਂ ਨੂੰ ਲੈ ਕੇ ਹੜਤਾਲ - ਜਲੰਧਰ
🎬 Watch Now: Feature Video
ਜਲੰਧਰ: ਨਰਸਿੰਗ ਸਟਾਫ਼ ਵੱਲੋਂ ਛੇਵੇਂ ਪੇ ਕਮਿਸ਼ਨ(Sixth Pay Commission) ਦੀ ਰਿਪੋਰਟ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ (Protest) ਕੀਤਾ ਜਾ ਰਿਹਾ ਹੈ।ਇਸ ਮੌਕੇ ਪ੍ਰਦਰਸ਼ਨਕਾਰੀ ਨਰਿੰਦਰ ਕੌਰ ਨੇ ਦੱਸਿਆ ਹੈ ਕਿ ਛੇਵੇਂ ਪੇ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕੀਤਾ ਜਾਵੇ ਅਤੇ ਕੱਚੇ ਮੁਲਾਜ਼ਮ ਨੂੰ ਰੈਗੂਲਰ (Regular)ਕੀਤਾ ਜਾਵੇ।ਉਨ੍ਹਾਂ ਕਿਹਾ ਹੈ ਕਿ ਇਕ ਹਫ਼ਤਾ ਪਹਿਲਾਂ ਪੰਜਾਬ ਸਰਕਾਰ ਨੂੰ ਨੋਟਿਸ ਦਿੱਤਾ ਸੀ ਪਰ ਸਰਕਾਰ ਨੇ ਕੋਈ ਸੁਣਵਾਈ ਨਹੀਂ ਕੀਤੀ।ਉਨ੍ਹਾਂ ਕਿਹਾ ਜੇਕਰ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨੀਆਂ ਤਾ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।