ਸ਼ਹੀਦੀ ਜੋੜ ਮੇਲ ਨੂੰ ਲੈ ਕੇ ਪੁਲਿਸ ਵੱਲੋਂ ਪੁਖਤਾ ਪ੍ਰਬੰਧ - ਪ੍ਰਬੰਧ ਮੁਕੰਮਲ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-13988411-432-13988411-1640255508466.jpg)
ਸ੍ਰੀ ਫਤਿਹਗੜ੍ਹ ਸਾਹਿਬ: ਸਰਬੰਸਦਾਨੀ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ (Guru Gobind Singh Ji) ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 25 ਦਸੰਬਰ ਤੋਂ 27 ਦਸੰਬਰ ਤੱਕ ਸ਼ਹੀਦੀ ਸਭਾ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਇਸ ਬਾਰੇ ਐਸਐਸਪੀ ਸੰਦੀਪ ਗੋਇਲ ਦਾ ਕਹਿਣਾ ਹੈ ਕਿ ਸੁਰੱਖਿਆ ਲਈ ਪੁਲਿਸ ਨੇ 3 ਹਜ਼ਾਰ ਜਵਾਨ ਤਾਇਨਾਤ ਕੀਤੇ ਹਨ ਅਤੇ ਸੈਕੜਿਆਂ ਸੀਸੀਟੀਵੀ ਕੈਮਰੇ (CCTV cameras) ਲਗਾਏ ਗਏ ਹਨ।ਉਨ੍ਹਾਂ ਦੱਸਿਆ ਕਿ 20 ਪਾਰਕਿੰਗਾਂ ਬਣਾਈਆ ਹਨ।ਉਨ੍ਹਾਂ ਨੇ ਕਿਹਾ ਹੈ ਕਿ ਹੈਲਪਲਾਈਨ ਨੰਬਰ 112 ਉਤੇ ਕਾਲ ਕਰ ਸਕਦੇ ਹੋ।