ਬਠਿੰਡਾ 'ਚ ਨਵ-ਵਿਆਹੁਤਾ ਨੇੇ ਕੀਤੀ ਖੁਦਕੁਸ਼ੀ - newly married
🎬 Watch Now: Feature Video
ਬਠਿੰਡਾ ਦੇ ਪਿੰਡ ਕੋਠੇ ਨਥਾ ਸਿੰਘ 'ਚ ਨਵ-ਵਿਆਹੁਤਾ ਦੇ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਲੜਕੀ ਦੇ ਪਤੀ ਦਾ ਕਿਸੇ ਹੋਰ ਨਾਲ ਨਾਜਾਇਜ਼ ਸੰਬੰਧ ਹਨ। ਇਸ ਦੌਰਾਨ ਪਤੀ ਵੱਲੋਂ ਲੜਕੀ ਨੂੰ ਤਲਾਕ ਦੇਣ ਦੀ ਧਮਕੀ ਵੀ ਦਿੱਤੀ ਗਈ ਸੀ। ਪੁਲਿਸ ਨੇ ਕਿਹਾ ਕਿ ਉਨ੍ਹਾਂ ਵੱਲੋਂ ਮ੍ਰਿਤਕ ਲੜਕੀ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਮੁਕੱਦਮਾ ਦਰਜ ਕਰ ਲਿਆ ਹੈ ਤੇ ਉਨ੍ਹਾਂ ਵੱਲੋਂ ਮਾਮਲੇ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ।