ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਕੀਤੀ ਖ਼ੁਦਕੁਸ਼ੀ - Suicide committed live on social media
🎬 Watch Now: Feature Video
ਤਲਵੰਡੀ ਸਾਬੋ : ਸਬ ਡਵੀਜ਼ਨ ਦੇ ਸ਼ਹਿਰ ਰਾਮਾਂ ਮੰਡੀ ਵਿੱਚ ਇੱਕ ਡਰਾਇਰਵ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਰਾਜੂ ਸਿੰਘ ਕੰਬਾਇਨ ਡਰਾਇਵਰ ਸੀ ਅਤੇ ਉਸ ਨੇ ਆਪਣੀ ਪਤਨੀ ਦੇ ਚਰਿੱਤਰ 'ਤੇ ਸ਼ੱਕ ਕਰਦੇ ਹੋਏ ਇਹ ਕਦਮ ਚੁੱਕਿਆ ਹੈ। ਡੀਐੱਸਪੀ ਤਲਵੰਡੀ ਸਾਬੋ ਨਰਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਮ੍ਰਿਤਕ ਦੇ ਭਰਾ ਦੇ ਬਿਆਨਾਂ 'ਤੇ ਰਾਜੂ ਦੀ ਪਤਨੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਕੇਸ ਦੀ ਜਾਂਚ ਕੀਤੀ ਜਾ ਰਹੀ ਹੈ।