ਸੁਜਾਨਪੁਰ ਦੀਆਂ ਸਟ੍ਰੀਟ ਲਾਈਟਾਂ ਸ਼ਹਿਰ ਵਾਸੀਆਂ ਲਈ ਬਣੀਆਂ ਚਿੱਟਾ ਹਾਥੀ - Street lights in sujanpur
🎬 Watch Now: Feature Video
ਪਠਾਨਕੋਟ: ਜ਼ਿਲ੍ਹੇ ਦਾ ਸ਼ਹਿਰ ਸੁਜਾਨਪੁਰ ਇਸ ਵੇਲੇ ਸਰਕਾਰ ਦੇ ਵਿਕਾਸ ਦਾਵਿਆਂ ਦੀ ਪੋਲ ਖੋਲ੍ਹ ਰਿਹਾ ਹੈ। ਸ਼ਹਿਰ ਅੰਦਰ ਲੱਗੀਆਂ ਸਟ੍ਰੀਟ ਲਾਈਟਾਂ ਚਿੱਟਾ ਹਾਥੀ ਸਾਹਬ ਹੋ ਰਹੀਆਂ ਹਨ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਸਟ੍ਰੀਟ ਲਾਈਟਾਂ ਦੇ ਨਾਲ ਹੋਣ ਕਾਰਨ ਉਨ੍ਹਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਵਾਸੀਆਂ ਨੇ ਕਿਹਾ ਲੰਮੇ ਸਮੇਂ ਤੋਂ ਇਹ ਲਾਈਟਾਂ ਬੰਦ ਹਨ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਲਾਈਟਾਂ ਨੂੰ ਤੁਰੰਤ ਚਾਲੂ ਕੀਤਾ ਜਾਵੇ।