ਲਹਿਰਾਗਾਗਾ ਦੇ ਪਿੰਡਾਂ 'ਚ ਪਹੁੰਚੇ ਸੁਖਬੀਰ ਬਾਦਲ, ਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾ ਕੀਤਾ ਰੋਸ ਪ੍ਰਦਰਸ਼ਨ - Sukhbir Badal arrives in Lehragaga village
🎬 Watch Now: Feature Video

ਲਹਿਰਾਗਾਗਾ: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਪਾਰਟੀ ਵਰਕਰਾਂ ਨਾਲ ਮੁਲਾਕਾਤ ਕਰਨ ਲਈ ਲਹਿਰਾਗਾਗਾ ਦੇ ਵੱਖ-ਵੱਖ ਪਿੰਡਾਂ ਵਿੱਚ ਪਹੁੰਚੇ। ਉੱਥੇ ਕਿਸਾਨਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਕਾਲੇ ਝੰਡੇ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਨਾਅਰੇਬਾਜ਼ੀ ਕੀਤੀ।