ਮੁਸਲਮਾਨਾਂ ਦੇ ਹੱਕ 'ਚ ਬੋਲੇ ਸੁਖਬੀਰ ਬਾਦਲ, ਨਾਗਰਿਕਤਾ ਸੋਧ ਬਿੱਲ ਦੀ ਕੀਤੀ ਖਿਲਾਫ਼ਤ - ਮੁਸਲਮਾਨਾਂ ਦੇ ਹੱਕ 'ਚ ਬੋਲੇ ਸੁਖਬੀਰ ਬਾਦਲ

🎬 Watch Now: Feature Video

thumbnail

By

Published : Dec 21, 2019, 8:31 PM IST

ਪਟਿਆਲਾ ਦੇ ਮਿੰਨੀ ਸੈਕਟਰ ਦੇ ਸਾਹਮਣੇ ਅਕਾਲੀ ਦਲ ਬਾਦਲ ਨੇ ਇੱਕ ਵਿਸ਼ਾਲ ਧਰਨਾ ਦਿੱਤਾ ਜਾ ਰਿਹਾ ਹੈ। ਇਸ ਮੌਕੇ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਆਪਣੇ ਵਿਚਾਰ ਸਾਂਝੇ ਕੀਤੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਨਾਗਰਿਕਤਾ ਸੋਧ ਬਿੱਲ 'ਚ ਮੁਸਲਮਾਨਾਂ ਨੂੰ ਸ਼ਾਮਲ ਕੀਤਾ ਜਾਣ ਚਾਹੀਦਾ ਹੈ, ਕਿਉਕਿ ਭਾਰਤ 'ਚ ਸਭ ਧਰਮਾਂ ਦੇ ਲੋਕ ਵਸਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਗੁਰੂਆਂ ਨੇ ਦੂਜੇ ਧਰਮ ਦੀ ਰਖਿਆ ਲਈ ਕੁਰਬਾਨੀਆਂ ਦਿੱਤੀਆਂ ਹੈ। ਉਨ੍ਹਾਂ ਕਿਹਾ ਕਿ ਪੂਰੀ ਅਕਾਲੀ ਦਲ ਪਾਰਟੀ ਵੱਲੋਂ ਉਹ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਉਹ ਮੁਸਲਮਾਨਾਂ ਨੂੰ ਬਿੱਲ 'ਚ ਸ਼ਾਮਲ ਕਰਨ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.