ਸੁਖਜਿੰਦਰ ਰੰਧਾਵਾ ਦੇ ਅਕਾਲੀ ਦਲ 'ਤੇ ਤਿੱਖੇ ਵਾਰ, ਵੇਖੋ ਵੀਡੀਓ। - PUNJAB NEWS
🎬 Watch Now: Feature Video
ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਲਈ ਬਣਾਈ ਐੱਸਆਈਟੀ ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਦਾ ਅਕਾਲੀ ਦਲ ਵੱਲੋਂ ਵਿਰੋਧ ਕਰਨ 'ਤੇ ਕੈਬਿਨੇਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਅਕਾਲੀ ਦਲ ਨੂੰ ਕਰੜੇ ਹੱਥੀਂ ਲਿਆ।