ਪਠਾਨਕੋਟ ਦਾ ਸੁੰਦਰ ਨਗਰ ਇਲਾਕਾ ਬਣਿਆ ਕੰਟੇਨਮੈਂਟ ਜ਼ੋਨ - Pathankot coronavirus news
🎬 Watch Now: Feature Video
ਪਠਾਨਕੋਟ: ਜ਼ਿਲ੍ਹੇ ਵਿੱਚ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ ਅਤੇ ਪਿਛਲੇ ਕੁਝ ਦਿਨਾਂ ਤੋਂ ਸੁੰਦਰ ਨਗਰ ਦੇ ਇਲਾਕੇ ਵਿੱਚੋਂ ਜ਼ਿਆਦਾ ਕੇਸ ਸਾਹਮਣੇ ਆ ਰਹੇ ਹਨ, ਜਿਸ ਕਾਰਨ ਇਸ ਇਲਾਕੇ ਨੂੰ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਗਿਆ ਹੈ।