Sweepers protest :ਸਫਾਈ ਕਰਮਚਾਰੀਆਂ ਨੇ ਸਰਕਾਰ ਖਿਲਾਫ਼ ਕੱਢੀ ਭੜਾਸ
🎬 Watch Now: Feature Video
ਫਾਜ਼ਿਲਕਾ:ਸਫਾਈ ਸੇਵਕਾਂ ਵਲੋਂ ਮੰਗਾਂ(demand) ਨੂੰ ਲੈਕੇ ਸੂਬਾ ਸਰਕਾਰ(punjabsarkar) ਦੇ ਖਿਲਾਫ਼ ਰੋਸ ਪ੍ਰਦਰਸ਼ਨ(protest) ਕੀਤਾ ਜਾ ਰਿਹਾ ਹੈ।ਪ੍ਰਦਰਸ਼ਨਕਾਰੀਆਂ ਨੇ ਫਾਜ਼ਿਲਕਾ ਦੇ ਬਾਜ਼ਾਰਾਂ ਵਿੱਚ ਰੋਸ ਮਾਰਚ ਕਰ ਕੈਪਟਨ ਸਰਕਾਰ(captainsarkar) ਦਾ ਫੂਕਿਆ ਪੁਤਲਾ ਫੂਕਿਆ ਤੇ ਮੰਗਾਂ ਵੱਲ ਧਿਆਨ ਦੇਣ ਦੀ ਮੰਗ ਕੀਤੀ।ਇਸ ਮੌਕੇ ਸਫਾਈ ਕਰਮਚਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਗੰਦਗੀ ਨਾਲ ਕੋਈ ਮਹਾਮਾਰੀ ਫੈਲਦੀ ਹੈ ਤਾਂ ਉਸ ਲਈ ਸਰਕਾਰ ਜਿੰਮੇਵਾਰ ਹੋਵੇਗੀ।ਦੱਸ ਦਈਏ ਕਿ ਸੂਬੇ ਭਰ ਚ ਸਫ਼ਾਈ ਕਰਮਚਾਰੀ ਦੁਆਰਾ ਕੀਤੀ ਗਈ ਹੜਤਾਲ ਅੱਜ 18ਵੇ ਦਿਨ ਵਿਚ ਸ਼ਾਮਲ ਹੋ ਗਈ ਇਸ ਦੇ ਬਾਵਜੂਦ ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਅੱਜ ਜ਼ਿਲ੍ਹਾ ਫਾਜ਼ਿਲਕਾ ਦੇ ਸ਼ਹਿਰ ਜਲਾਲਾਲਬਾਦ ਵਿੱਚ ਸਫਾਈ ਸੇਵਕਾਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ ਗਿਆ। ਇਸ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿਚ ਔਰਤਾਂ ਨੇ ਵੀ ਸਾਥ ਦਿੱਤਾ।ਤੇ ਇਸ ਦੌਰਾਨ ਉਨ੍ਹਾਂ ਵਲੋਂ ਸਰਕਾਰ ਦਾ ਪਿੱਟ ਸਿਆਪਾ ਵੀ ਕੀਤਾ ਗਿਆ।