ਨਸ਼ੀਲੀਆਂ ਗੋਲੀਆਂ ਸਣੇ ਨੌਜਵਾਨ ਚੜ੍ਹਿਆ ਪੁਲਿਸ ਦੇ ਅੜਿੱਕੇ - Tarn taran police arrested accused with drugs
🎬 Watch Now: Feature Video
ਤਰਨਤਾਰਨ ਪੁਲਿਸ ਨੇ ਪਿੰਡ ਮੰਨਣ ਨੇੜੇ ਨਾਕੇਬੰਦੀ ਦੋਰਾਨ ਇੱਕ ਮੋਟਰ ਸਾਈਕਲ ਸਵਾਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਅਕਤੀ ਕੋਲੋਂ ਤਲਾਸ਼ੀ ਦੌਰਾਨ 50,000 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਫੜੇ ਗਏ ਵਿਅਕਤੀ ਦੀ ਪਛਾਣ ਜਸਵਿੰਦਰ ਸਿੰਘ ਜੱਸ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਨੇ ਮੁਲਾਜ਼ਮ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।