ਭਾਰਤ-ਪਾਕਿ ਸਰਹੱਦ ਨੇੜਿਓਂ 6 ਕਿਲੋ ਦੇ ਕਰੀਬ ਹੈਰੋਇਨ ਬਰਾਮਦ - Tarn Taran DRUG NEWS
🎬 Watch Now: Feature Video
ਤਰਨ ਤਾਰਨ: ਭਾਰਤ ਪਾਕਿਸਤਾਨ ਸਰਹੱਦ ਖੇਮਕਰਨ ਦੇ ਮੀਆਂਵਾਲ ਪੋਸਟ ਨੇੜੇ ਬੀਐਸਐਫ ਅਤੇ ਨਾਰਕੋਟਿਕ ਸੈੱਲ ਦੇ ਸਾਂਝੇ ਓਪਰੇਸ਼ਨ ਦੌਰਾਨ 5 ਕਿਲੋ 660 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਇਹ ਹੈਰੋਇਨ ਸਮੱਗਲਰ ਵੱਲੋਂ ਪਾਕਿਸਤਾਨ ਤੋਂ ਮੰਗਵਾ ਕੇ ਆਪਣੇ ਖੇਤਾਂ ਵਿੱਚ ਦੱਬੀ ਗਈ ਸੀ। ਫਿਲਹਾਲ ਪੁਲਿਸ ਨੇ ਕੇਸ ਦਰਜ ਕਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।