ਤਰਨ ਤਾਰਨ : ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਕੀਤੀ ਗਈ ਅਰਦਾਸ

By

Published : Apr 30, 2020, 9:04 PM IST

thumbnail

ਤਰਨ ਤਾਰਨ : ਕੋਰੋਨਾ ਵਾਇਰਸ ਕਰਕੇ ਪੰਜਾਬ ਦੀ ਸਥਿਤੀ ਕਾਫੀ ਚਿੰਤਾਜਨਕ ਹੈ। ਇਸ ਦੌਰਾਨ ਸਮਾਜ ਦਾ ਭਲਾ ਸੋਚਣ ਵਾਲੇ ਲੋਕ ਆਪੋ ਆਪਣੇ ਪੱਧਰ 'ਤੇ ਸੇਵਾ ਕਰ ਰਹੇ ਹਨ। ਇਸੇ ਤਹਿਤ ਹੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਲ ਦੌਰਾਨ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਪਾਠ ਕਰਵਾਏ ਜਾ ਰਹੇ ਹਨ। ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਸੰਗਤ ਨੂੰ ਘਰਾਂ 'ਚ ਰਹਿ ਕੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਤੇ ਕਰਫਿਊ ਦੀ ਪਾਲਣਾ ਕਰਨ ਦੀ ਅਪੀਲ ਕੀਤੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.