thumbnail

By

Published : Jul 2, 2020, 5:38 AM IST

ETV Bharat / Videos

ਸੀਆਈਏ ਸਟਾਫ਼ ਤਰਨਤਾਰਨ ਵੱਲੋਂ ਦੇਸੀ ਪਿਸਟਲ ਸਮੇਤ ਇੱਕ ਕਾਬੂ

ਤਰਨਤਾਰਨ: ਸੀਆਈਏ ਸਟਾਫ਼ ਵੱਲੋਂ ਸਰਹਾਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਗਸ਼ਤ ਦੌਰਾਨ ਇੱਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ, ਜੋ ਕਿ ਪੁਲਿਸ ਨੂੰ ਦੇਖ ਕੇ ਭੱਜਣ ਲੱਗਾ ਸੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੌਕੇ ਉੱਤੇ ਤਲਾਸ਼ੀ ਦੌਰਾਨ ਉਸ ਦੇ ਕੋਲੋਂ 315 ਬੋਰ ਦਾ ਇੱਕ ਦੇਸੀ ਪਿਸਟਲ ਮਿਲਿਆ ਹੈ। ਕਾਬੂ ਕੀਤੇ ਉੱਕਤ ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਰਿਮਾਂਡ ਲੈ ਲਿਆ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਮੁਲਜ਼ਮ ਉੱਤੇ ਪਹਿਲਾਂ ਤੋਂ ਹੋਰ 2 ਮਾਮਲੇ ਦਰਜ ਹਨ ਅਤੇ ਮੁਲਜ਼ਮ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.