ਬੇਰੁਜ਼ਗਾਰ ਅਧਿਆਪਕ ਦਾ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਜਾਰੀ - Private hospital
🎬 Watch Now: Feature Video
ਜਲੰਧਰ: ਬੀਤੇ ਦਿਨੀਂ ਸ਼ਹਿਰ ਦੇ ਬੱਸ ਸਟੈਂਡ ‘ਚ ਬੇਰੁਜ਼ਗਾਰ ਅਧਿਆਪਕਾਂ (Teachers) ਵੱਲੋਂ ਪੰਜਾਬ ਸਰਕਾਰ (Government of Punjab) ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ, ਜਿਸ ਤੋਂ ਬਾਅਦ ਹੀ ਉਨ੍ਹਾਂ ਵੱਲੋਂ ਸਿੱਖਿਆ ਮੰਤਰੀ ਪਰਗਟ ਸਿੰਘ (Education Minister Pargat Singh) ਦੇ ਘਰ ਦਾ ਘਿਰਾਓ ਕੀਤਾ ਗਿਆ। ਇਸ ਘਿਰਾਓ ਦੌਰਾਨ 2 ਅਧਿਆਪਕ (Teachers) ਬੇਹੋਸ਼ ਹੋ ਗਏ, ਜਿਨ੍ਹਾਂ ਨੂੰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ (Private hospital) ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੂਜੇ ਪਾਸੇ ਸਰਕਾਰ (Government) ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ (Teachers) ਨੇ ਆਪਣਾ ਪ੍ਰਦਰਸ਼ਨ ਹੋਰ ਤੇਜ਼ ਕਰ ਦਿੱਤਾ। ਇਸ ਮੌਕੇ ਇਨ੍ਹਾਂ ਅਧਿਆਪਕਾਂ (Teachers) ਨੇ ਸਰਕਾਰ ਨੂੰ ਚਿੰਤਵਨੀ ਦਿੰਦੇ ਕਿਹਾ ਕਿ ਜੇਕਰ ਸਰਕਾਰ (Teachers) ਨੇ ਜਲਦ ਉਨ੍ਹਾਂ ਦੀਆਂ ਮੰਗਾਂ ਪੂਰੀਆ ਨਾ ਕੀਤੀਆ ਤਾਂ ਉਹ 2022 ਦੀਆਂ ਚੋਣਾਂ ਦੌਰਾਨ ਕਾਂਗਰਸ (Congress) ਦੇ ਵਿਰੋਧ ਵੱਡੇ ਪੱਧਰ ‘ਤੇ ਚੋਣ ਪ੍ਰਚਾਰ ਕਰਨਗੇ।