ਅਧਿਆਪਕ ਦਿਹਾੜਾ: ਪਟਿਆਲਾ 'ਚ ਅਧਿਆਪਕਾਂ ਨੂੰ ਕੀਤਾ ਸਨਮਾਨਿਤ - ਅਧਿਆਪਕਾਂ ਨੂੰ ਸਨਮਾਨਿਤ
🎬 Watch Now: Feature Video
ਪਟਿਆਲਾ: ਅਧਿਆਪਕ ਦਿਹਾੜੇ ਮੌਕੇ ਪਟਿਆਲਾ ਦੇ ਮਿੰਨੀ ਸਕੱਤਰੇਤ ਵਿੱਚ ਅਡਿਸ਼ਨਲ ਕਮਿਸ਼ਨਰ ਚੰਦਰ ਗੈਂਦ ਨੇ ਹੋਣਹਾਰ ਤੇ ਮਿਹਨਤੀ 12 ਅਧਿਆਪਕਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ 5 ਸਤੰਬਰ ਨੂੰ ਦੇਸ਼ ਦੇ ਸਾਬਕਾ ਰਾਸ਼ਟਰਪਤੀ ਰਾਧਾ ਕ੍ਰਿਸ਼ਨਨ ਜੀ ਦਾ ਜਨਮਦਿਨ ਹੁੰਦਾ ਹੈ ਅਤੇ ਇਸੇ ਦਿਨ ਹੀ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ।