ਮੰਗਾਂ ਨੂੰ ਲੈ ਕੇ ਅਧਿਆਪਕ ਜਥੇਬੰਦੀਆਂ ਨੇ ਸਿੱਖਿਆ ਸਕੱਤਰ ਦਾ ਪੁਤਲਾ ਫੂਕ ਕੇ ਕੀਤਾ ਮੁਜ਼ਾਹਰਾ - teachers protest in barnala
🎬 Watch Now: Feature Video
ਬਰਨਾਲਾ: ਚਾਰ ਵੱਖ-ਵੱਖ ਅਧਿਆਪਕ ਜਥੇਬੰਦੀਆਂ ਵੱਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ। ਅਧਿਆਪਕ ਸੰਘਰਸ਼ਾਂ ਵਿੱਚ ਵਿਕਟੇਮਾਈਜੇਸ਼ਨਾਂ ਨੂੰ ਰੱਦ ਨਾ ਕਰਨ ਕਰਕੇ ਰੋਸ ਜਤਾਇਆ ਗਿਆ। ਪ੍ਰਦਰਸ਼ਨਕਾਰੀ ਅਧਿਆਪਕਾਂ ਵੱਲੋਂ ਆਨਲਾਈਨ ਸਿੱਖਿਆ ਪ੍ਰਣਾਲੀ ਨੂੰ ਸਰਕਾਰੀ ਸਕੂਲਾਂ ਦੇ ਬੱਚਿਆਂ ਦੇ ਅਧਿਆਪਕਾਂ ਲਈ ਨੁਕਸਾਨਦਾਇਕ ਦੱਸਿਆ ਗਿਆ ਹੈ। ਜਿਸ ਕਰਕੇ ਉਨ੍ਹਾਂ ਵੱਲੋਂ ਸਕੂਲ ਦੀ ਵੀ ਵਕਾਲਤ ਕੀਤੀ ਗਈ ਹੈ।