ਵਿਆਹੁਤਾ ਔਰਤ ਦੀ ਭੇਦਭਰੇ ਹਾਲਾਤਾਂ 'ਚ ਮਿਲੀ ਲਾਸ਼ - ਵਿਆਹੁਤਾ ਔਰਤ ਦੀ ਭੇਦਭਰੇ ਹਾਲਾਤਾਂ 'ਚ ਮਿਲੀ ਲਾਸ਼
🎬 Watch Now: Feature Video
ਬਟਾਲਾ: ਪਿੰਡ ਚੋੜੇ ਦੀ ਰਹਿਣ ਵਾਲੀ ਵਿਆਹੁਤਾ ਮਨਪ੍ਰੀਤ ਕੌਰ ਦੀ ਭੇਦਭਰੇ ਹਾਲਾਤਾਂ ਵਿੱਚ ਲਾਸ਼ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਦੇ ਪਰਿਵਾਰ ਨੇ ਮਨਪ੍ਰੀਤ ਦੀ ਮੌਤ ਦਾ ਇਲਜ਼ਾਮ ਮਨਪ੍ਰੀਤ ਦੇ ਸੁਹਰੇ ਪਰਿਵਾਰ ਉੱਤੇ ਲਗਾਇਆ ਹੈ। ਮ੍ਰਿਤਕ ਦੇ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ। ਜਾਂਚ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਮ੍ਰਿਤਕਾ ਦੇ ਭਰਾ ਦੇ ਬਿਆਨਾਂ ਮੁਤਾਬਕ ਮਾਮਲਾ ਦਰਜ ਕਰ ਲਿਆ ਹੈ ਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।