ਭਾਰਤ ਬੰਦ ਨੂੰ ਮੁਲਾਜ਼ਮ ਜੱਥੇਬੰਦੀਆਂ ਦਾ ਭਰਵਾਂ ਹੁੰਗਾਰਾ - ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-11172844-140-11172844-1616778001308.jpg)
ਅੰਮ੍ਰਿਤਸਰ: ਭਾਰਤ ਬੰਦ ਦੇ ਸੱਦੇ ’ਤੇ ਕਸਬਾ ਰਈਆ ਵਿੱਚ ਮੁੱਖ ਮਾਰਗ ਤੇ ਬੈਠ ਕੇ ਕੇਂਦਰ ਸਰਕਾਰ ਦੇ ਖਿਲਾਫ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਤੇ ਵੱਖ -ਵੱਖ ਜੱਥੇਬੰਦੀਆਂ ਵੱਲੋਂ ਸਵੇਰੇ 6 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਧਰਨਾ ਪ੍ਰਦਰਸ਼ਨ ਕੀਤਾ ਤੇ ਨਾਲ ਹੀ ਰੇਲਵੇ ਲਾਈਨ ਉਪਰ ਬਜ਼ੁਰਗ ਔਰਤਾਂ ਤੇ ਕਿਸਾਨਾ ਵੱਲੋਂ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਮੌਕੇ ਇਸਤਰੀਆਂ ਵੱਲੋਂ ਡੈਮੋਕ੍ਰੇਟਿਕ ਫੈੱਡਰੇਸ਼ਨ ਦੀਆਂ ਜਥੇਬੰਦੀਆਂ ਨੇ ਵੀ ਸਮਰਥਨ ਦਿੱਤਾ। ਉਨ੍ਹਾਂ ਕਿਹਾ ਕਿ ਇਹ ਅਸੀਂ ਆਪਣੀ ਅਵਾਜ਼ ਕੇਂਦਰ ਦੀ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣਾ ਚਾਹੁੰਦੇ ਹਾਂ ਕਿ ਜੋ ਸੁੱਤੀ ਹੋਈ ਸਰਕਾਰ ਹੈ।