328 ਲਾਪਤਾ ਪਾਵਨ ਸਰੂਪਾਂ ਦਾ ਮਾਮਲਾ ਫਿਰ ਗਰਮਾਇਆ - File a case
🎬 Watch Now: Feature Video
328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਆਪਣੀ ਪਾਵਰ ਦਾ ਦੁਰ ਉਪਯੋਗ ਕਰ ਸਿੱਖ ਸੰਗਤਾਂ ਦੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੰਮ ਕੀਤਾ ਹੈ। ਅੱਜ ਸ੍ਰੋਮਣੀ ਅਕਾਲੀ ਦਲ(ਅੰਮ੍ਰਿਤਸਰ) ਦੇ ਆਗੂ ਇਮਾਨ ਸਿੰਘ ਮਾਨ ਵੱਲੋਂ ਜੁਡੀਅਸ਼ਲ ਕੋਰਟ ਵਿੱਚ ਕੇਸ ਦਰਜ ਕਰਵਾ ਇਨਸਾਫ਼ ਦੀ ਮੰਗ ਕੀਤੀ ਗਈ।