ਕਰੋਨਾ ਵਾਇਰਸ ਨੇ ਹੋਲੀ ਦੇ ਰੰਗਾਂ ਨੂੰ ਕੀਤਾ ਫਿੱਕਾ

By

Published : Mar 27, 2021, 6:58 PM IST

thumbnail
ਗੜ੍ਹਸ਼ੰਕਰ: ਕੋਰੋਨਾ ਵਾਇਰਸ ਜਿਸ ਕਾਰਨ ਕਾਫ਼ੀ ਜਨਜੀਵਨ ਪ੍ਰਭਾਵਿਤ ਹੋਇਆ ਹੈ। ਬੇਸ਼ੱਕ ਕੋਰੋਨਾ ਵੈਕਸੀਨ ਬਣ ਚੁੱਕੀ ਹੈ ਤੇ ਉਸਦਾ ਟੀਕਾਕਰਨ ਵੀ ਕੀਤਾ ਜਾ ਰਿਹਾ ਹੈ,ਪਰ ਬਾਵਜੂਦ ਇਸਦੇ ਲਗਾਤਾਰ ਕੇਸ ਵੱਧ ਰਹੇ ਹਨ, ਜਿਸ ਕਾਰਨ ਸੂਬਾ ਸਰਕਾਰ ਵਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾ ਦਿੱਤੀਆਂ ਹਨ। ਜਿਸ ਦਾ ਅਸਰ ਬਜ਼ਾਰਾਂ 'ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਹੋਲੀ ਦੇ ਤਿਉਹਾਰ ਮੌਕੇ ਵੀ ਸਰਕਾਰ ਵਲੋਂ ਪਾਬੰਦੀਆਂ ਲਗਾਈਆਂ ਗਈਆਂ ਹਨ। ਜਿਸ ਕਾਰਨ ਦੁਕਾਨਦਾਰਾਂ ਦਾ ਕਹਿਣਾ ਕਿ ਉਨ੍ਹਾਂ ਦੀ ਵਿਕਰੀ ਕਾਫ਼ੀ ਪ੍ਰਭਾਵਿਤ ਹੋਈ ਹੈ, ਕਿਉਂਕਿ ਕੋਰੋਨਾ ਦੇ ਚੱਲਦਿਆਂ ਲੋਕਾਂ ਵਲੋਂ ਖਰੀਦਦਾਰੀ ਘੱਟ ਕੀਤੀ ਜਾ ਰਹੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.