ਬਠਿੰਡਾ ਦੇ ਵਿਕਾਸ ਲਈ ਮੌਜੂਦਾ ਸਰਕਾਰ ਦਾ ਮੇਅਰ ਜ਼ਰੂਰੀ: ਮਨਪ੍ਰੀਤ ਬਾਦਲ

By

Published : Feb 7, 2021, 7:10 PM IST

thumbnail
ਬਠਿੰਡਾ: ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸ਼ਹਿਰ ਵਾਸੀਆਂ ਨੂੰ ਮੌਜੂਦਾ ਸਰਕਾਰ ਦਾ ਮੇਅਰ ਬਣਾਉਣ ਦੀ ਆਖੀ ਗੱਲ ਆਖੀ। ਇਹ ਸਬੱਬ ਬਹੁਤ ਘੱਟ ਬਣਦਾ ਹੈ ਕਿ ਮੌਜੂਦਾ ਸਰਕਾਰ ਦਾ ਮੇਅਰ ਬਣੇ। ਬਠਿੰਡਾ ਵਿੱਚ ਪਹੁੰਚੇ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਵੱਖ-ਵੱਖ ਵਾਰਡਾਂ ਦੇ ਉਮੀਦਵਾਰਾਂ ਦੇ ਨਾਲ ਮਿਲੇ ਅਤੇ ਚੋਣ ਪ੍ਰਚਾਰ ਕੀਤਾ। ਇਸ ਮੌਕੇ ਪੰਜਾਬ ਦੇ ਮਨਪ੍ਰੀਤ ਸਿੰਘ ਬਾਦਲ ਨੇ ਆਖਿਆ ਕਿ ਸ਼ਹਿਰ ਦੇ ਵਿਕਾਸ ਦੇ ਲਈ ਜ਼ਰੂਰੀ ਹੈ ਕਿ ਮੌਜੂਦਾ ਸਰਕਾਰ ਦਾ ਹੀ ਮੇਅਰ ਬਣੇ ਤਾਂ ਜੋ ਸ਼ਹਿਰ ਦਾ ਵਿਕਾਸ ਚੰਗੇ ਅਤੇ ਸੁਚੱਜੇ ਢੰਗ ਨਾਲ ਹੋ ਸਕੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਾਂਗਰਸ ਪਾਰਟੀ ਨੂੰ ਉਨ੍ਹਾਂ ਦੇ ਚੰਗੇ ਉਮੀਦਵਾਰ ਨੂੰ ਵੋਟ ਪਾ ਕੇ ਜਿਤਾਉਣ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.