‘ਪੰਜਾਬ ਸਰਕਾਰ ਦੀ ਮਿਲੀਭੁਗਤ ਨਾਲ ਕੇਂਦਰ ਨੇ ਕੀਤਾ ਫੈਸਲਾ‘ - ਬੀਐਸਐਫ ਦਾ 50 ਕਿਲੋਮੀਟਰ ਦਾ ਦਾਇਰਾ
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ: ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ‘ਤੇ ਮੀਟਿੰਗ ਕੀਤੀ ਗਈ। ਇਸ ਮੌਕੇ ਵਰਕਰਾਂ ਨੇ ਕਿਹਾ ਕਿ ਪੰਜਾਬ ਵਿੱਚ ਜੋ ਬੀਐਸਐਫ ਦਾ 50 ਕਿਲੋਮੀਟਰ ਦਾ ਦਾਇਰਾ ਕੀਤਾ ਹੈ ਉਸ ਵਿੱਚ ਪੰਜਾਬ ਸਰਕਾਰ ਦੀ ਮਿਲੀਭੁਗਤ ਹੋਣ ਕਾਰਨ ਇਹ ਦਾਇਰਾ ਵਧਿਆ ਹੈ ਤੇ ਕੇਂਦਰ ਵੱਲੋਂ ਅਸਿੱਧੇ ਤੌਰ ‘ਤੇ ਐਮਰਜੈਂਸੀ ਰਾਜ ਲਾਗੂ ਕਰ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਤਾਂ ਇਸ ਦਾ ਪਹਿਲਾਂ ਹੀ ਸੇਕ ਭੋਗ ਚੁੱਕਿਆ ਹੈ ਇਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੀ ਸਾਫ਼ ਤੌਰ ‘ਤੇ ਸ਼ਮੂਲੀਅਤ ਹੈ।