ਜ਼ਿਲ੍ਹਾ ਪ੍ਰਸ਼ਾਸਨ ਨੇ ਮਨਾਇਆ ਬਾਬਾ ਸਾਹਿਬ ਅੰਬੇਡਕਰ ਦਾ ਜਨਮ ਦਿਹਾੜਾ - birth day of Baba Sahib Ambedkar
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-6789430-thumbnail-3x2-11.jpg)
ਰੂਪਨਗਰ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸੋਲਾਨੀ ਗਿਰਿ ਦੀ ਅਗਵਾਈ ਵਿੱਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ 129ਵੀਂ ਜਨਮ ਵਰ੍ਹੇਗੰਡ ਮਨਾਈ ਗਈ। ਸਿਵਲ ਸਕੱਤਰ ਦੇ ਅੰਦਰ ਡਾਕਟਰ ਭੀਮ ਰਾਓ ਅੰਬੇਦਕਰ ਦੇ ਬੁੱਤ ਤੇ ਰੂਪਨਗਰ ਦੀ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਅਤੇ ਅਡੀਸ਼ਨਲ ਡਿਪਟੀ ਕਮਿਸ਼ਨਰ ਵੱਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਅਤੇ ਡਾ ਭੀਮ ਰਾਓ ਅੰਬੇਦਕਰ ਨੂੰ ਯਾਦ ਕੀਤਾ ਗਿਆ। ਇਸ ਮੌਕੇ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਕਿਹਾ ਡਾਕਟਰ ਭੀਮ ਰਾਓ ਅੰਬੇਡਕਰ ਨੇ ਸਾਨੂੰ ਜਾਤ-ਪਾਤ ਤੋਂ ਉੱਪਰ ਉੱਠ ਕੇ ਕੰਮ ਕਰਨ ਦਾ ਸੁਨੇਹਾ ਦਿੱਤਾ ਸੀ ਅਤੇ ਬਿਨਾਂ ਕਿਸੇ ਭੇਦ ਭਾਵ ਤੋਂ ਵਿਤਕਰੇ ਤੋਂ ਇੱਕ ਦੂਸਰੇ ਦੇ ਨਾਲ ਮਿਲ ਜੁਲ ਕੇ ਰਹਿਣ ਦੀ ਗੱਲ ਆਖੀ ਸੀ ।