ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਸੰਗਤ ਦਰਬਾਰ ਸਾਹਿਬ 'ਚ ਹੋਈ ਨਤਮਸਤਕ

By

Published : May 3, 2021, 1:52 PM IST

thumbnail
ਅੰਮ੍ਰਿਤਸਰ: ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਅੱਜ ਪ੍ਰਕਾਸ਼ ਪੁਰਬ ਹੈ। ਇਸ ਮੌਕੇ ਸ਼ਰਧਾਲੂਆਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਪਹੁੰਚ ਕੇ ਗੁਰੂ ਚਰਨਾਂ ਵਿਚ ਆਪਣੀ ਅਰਦਾਸ ਬੇਨਤੀ ਕੀਤੀ। ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਇਲਾਹੀ ਬਾਣੀ ਦਾ ਕੀਰਤਨ ਦਾ ਸਰਵਣ ਵੀ ਕੀਤਾ। ਕੋਰੋਨਾ ਲਾਗ ਕਾਰਨ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਖ਼ਤੀ ਕਰਦੇ ਹੋਏ ਧਾਰਮਿਕ ਸਥਾਨਾਂ ਨੂੰ 6 ਵਜੇ ਤੋਂ ਬਾਅਦ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.