ਬੀਜੇਪੀ ਦੇ ਸਾਬਕਾ ਮੰਡਲ ਪ੍ਰਧਾਨ ਨੇ ਆਜ਼ਾਦ ਉਮੀਦਵਾਰ 'ਤੇ ਚੋਣ ਲੜੀ ਅਤੇ ਜਿੱਤ ਹਾਸਲ ਕੀਤੀ - ਬੀਜੇਪੀ ਦੇ ਸਾਬਕਾ ਮੰਡਲ ਪ੍ਰਧਾਨ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਨੇ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦਾ ਅਸਰ ਪੰਜਾਬ ਵਿੱਚ ਨਗਰ ਕੌਂਸਲ ਦੀਆਂ ਚੋਣਾਂ ਤੇ ਵੀ ਦੇਖਣ ਨੂੰ ਮਿਲਿਆ । ਜਿਸ ਕਾਰਨ ਬੀਜੇਪੀ ਦੇ ਉਮੀਦਵਾਰ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਪਰ ਉੱਥੇ ਹੀ ਜੋ ਉਮੀਦਵਾਰਾਂ ਨੇ ਬੀਜੇਪੀ ਛੱਡ ਕੇ ਆਜ਼ਾਦ ਦੇ ਤੌਰ ਤੇ ਚੋਣ ਲੜੇ ਲੋਕਾਂ ਨੇ ਉਨ੍ਹਾਂ ਨੂੰ ਵੋਟਾਂ ਦੇ ਕੇ ਜਿਤਾਇਆ ਵੀ ਹੈ। ਇਸ ਤਰ੍ਹਾਂ ਹੀ ਬੀਜੇਪੀ ਦੇ ਸਾਬਕਾ ਮੰਡਲ ਪ੍ਰਧਾਨ ਨੇ ਬੀਜੇਪੀ ਛੱਡ ਕੇ ਆਜ਼ਾਦ ਉਮੀਦਵਾਰ ਦੇ ਤੌਰ ਤੇ ਚੋਣ ਲੜੀ ਜਿਸ ਨੂੰ ਜਿੱਤ ਹਾਸਲ ਹੋਈ । ਉਨ੍ਹਾਂ ਨੇ ਕਿਹਾ ਕਿ ਉਹ ਵਾਰਡ ਦੇ ਲੋਕਾਂ ਦੇ ਨਾਲ ਹਨ ਅਤੇ ਹਰ ਸਮੱਸਿਆ ਦਾ ਪਹਿਲ ਦੇ ਆਧਾਰ ਤੇ ਹੱਲ ਕਰਦੇ ਰਹਿਣਗੇ।