ਸਰਕਾਰ SIT ਨੂੰ ਲੈ ਕੇ ਪੂਰੀ ਤਰ੍ਹਾਂ ਸਤਰਕ ਹੈ- ਵੇਰਕਾ - ਨਵਜੋਤ ਸਿੰਘ ਸਿੱਧੂ
🎬 Watch Now: Feature Video
ਅੰਮ੍ਰਿਤਸਰ: ਨਵੀਂ SIT ਬਣਾਉਣ ਨੂੰ ਲੈ ਕੇ ਕਾਂਗਰਸ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਦੱਸਿਆ ਹੈ ਕਿ ਸਰਕਾਰ ਇਸ SIT ਨੂੰ ਲੈ ਕੇ ਪੂਰੀ ਤਰ੍ਹਾਂ ਸਤਰਕ ਹੈ।ਪਹਿਲੀ SIT ਨੂੰ 8 ਮਹੀਨੇ ਦਾ ਸਮਾਂ ਦਿਤਾ ਗਿਆ ਹੈ।ਪੁਰਾਣੀ SIT ਨੂੰ ਹਾਈਕੋਰਟ ਨੇ ਰੱਦ ਕਰ ਦਿੱਤਾ ਸੀ। ਹੁਣ ਨਵੀਂ SIT ਦੋ ਜਾਂ ਤਿੰਨ ਮਹੀਨੇ ਵਿਚ ਆਪਣੀ ਰਿਪੋਰਟ ਸੌਂਪ ਦੇਵੇਗੀ।ਕੈਪਟਨ ਵਿਰੁੱਧ ਨਵਜੋਤ ਸਿੰਘ ਸਿੱਧੂ ਦੇ ਬਿਆਨਾਂ ਸੰਬੰਧੀ ਉਹਨਾ ਨੇ ਕਿਹਾ ਹੈ ਕਿ ਇਹ ਪਾਰਟੀ ਦਾ ਅੰਦਰੂਨੀ ਮਾਮਲਾ ਹੈ।ਜਿਸਦੇ ਚਲਦੇ ਮੈਂ ਇਸ ਬਾਰੇ ਕੁਝ ਵੀ ਨਹੀਂ ਕਹਿ ਸਕਦਾ। ਇਸ ਵਿਸ਼ੇ ਬਾਰੇ ਹਾਈਕਮਾਨ ਹੀ ਫੈਸਲਾ ਕਰੇਗੀ।ਵੇਰਕਾ ਨੇ ਕਿਹਾ ਪਾਰਟੀ ਦੇ ਅੰਦਰਲੇ ਮਾਮਲਿਆਂ ਉਤੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦਾ ਹਾਂ।