ਜਯੂਡੀਸ਼ੀਆਲ ਕੰਪਲੈਕਸ 'ਚ ਸਿਹਤ ਵਿਭਾਗ ਨੇ ਲਗਾਇਆ ਵੈਕਸੀਨੇਸ਼ਨ ਕੈਂਪ - a vaccination camp at the Judicial Complex
🎬 Watch Now: Feature Video
ਜਲੰਧਰ: ਇੱਥੋਂ ਦੇ ਜਯੂਡੀਸ਼ੀਅਲ ਕੰਪਲੈਕਸ ਵਿੱਚ ਸਿਹਤ ਮਹਿਕਮੇ ਵੱਲੋਂ ਟੀਕਾਕਰਨ ਕੈਂਪ ਲਗਾਇਆ ਗਿਆ। ਇਸ ਦੌਰਾਨ ਕੋਰਟ ਵਿੱਚ ਕੰਮ ਕਰਣ ਵਾਲੇ ਸਾਰੇ ਮੁਲਾਜ਼ਮਾਂ ਅਤੇ ਅਫਸਰਾਂ ਨੇ ਕੋਵਿਡ ਦਾ ਟੀਕਾ ਲਗਵਾਇਆ। ਜ਼ਿਲ੍ਹਾ ਸੈਸ਼ਨ ਜੱਜ ਰੁਪਿੰਦਰ ਚਾਹਲ ਨੇ ਕਿਹਾ ਕਿ ਅੱਜ ਜ਼ਿਲ੍ਹਾ ਕਚਹਿਰੀ ਵਿੱਚ ਉਨ੍ਹਾਂ ਸਾਰੇ ਅਫਸਰਾਂ ਅਤੇ ਮੁਲਾਜ਼ਮਾਂ ਦਾ ਟੀਕਾਕਰਣ ਕੀਤਾ ਗਿਆ ਜੋ ਇਸ ਟੀਕਾਕਰਣ ਲਈ ਇਲੀਜ਼ੀਬਲ ਹਨ। ਉਨ੍ਹਾਂ ਕਿਹਾ ਕਿ ਉਹ ਲੋਕਾਂ ਨੂੰ ਵੀ ਇਹ ਅਪੀਲ ਕਰਦੇ ਹਨ ਕਿ ਇਸ ਟੀਕਾਕਰਣ ਅਭਿਆਨ ਵਿੱਚ ਸ਼ਾਮਿਲ ਹੋਣ।