ਨਾਮਧਾਰੀ ਸੰਪਰਦਾ ਨੇ ਸਰਹੱਦੀ ਪਿੰਡਾਂ 'ਚ ਲੋੜਵੰਦਾਂ ਨੂੰ ਵੰਡਿਆ ਰਾਸ਼ਨ - ਕਰਫਿਊ ਦੌਰਾਨ ਲੋੜਵੰਡਾਂ ਨੂੰ ਰਾਸ਼ਨ ਵੰਡਿਆ
🎬 Watch Now: Feature Video
ਤਰਨ ਤਾਰਨ : ਨਾਮਧਾਰੀ ਸੰਪਰਦਾ ਵੱਲੋਂ ਸਰਹੱਦੀ ਇਲਾਕੇ ਦੇ ਪਿੰਡਾਂ ਵਿੱਚ ਕੋਰੋਨਾ ਕਾਰਨ ਲੱਗੇ ਕਰਫਿਊ ਦੌਰਾਨ ਲੋੜਵੰਡਾਂ ਨੂੰ ਰਾਸ਼ਨ ਵੰਡਿਆ ਗਿਆ। ਸੰਪਰਦਾ ਵੱਲੋਂ ਪੰਜਾਬ ਭਰ ਵਿੱਚ ਸਰਹੱਦੀ ਪਿੰਡਾਂ ਵਿੱਚ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਸੰਪਰਦਾ ਦੇ ਸੇਵਕ ਰਣਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਚਲਾਈ ਗਈ ਲੰਗਰ ਦੀ ਸੇਵਾ ਨੂੰ ਹੋਰ ਅੱਗੇ ਵਧਾਉਣ ਲਈ ਇਹ ਕਾਰਜ ਕੀਤਾ ਗਿਆ ਹੈ।