ਫਤਿਹਗੜ੍ਹ ਸਾਹਿਬ ਦੇ ਲੋਕ ਅਹਿਮ ਮੁੱਦਿਆਂ 'ਤੇ ਹੀ ਪਾਉਣਗੇ ਵੋਟਾਂ !
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ: ਪੰਜਾਬ ਵਿੱਚ 2022 ਦੀਆਂ ਵਿਧਾਨਸਭਾ ਚੋਣਾਂ 20 ਫਰਵਰੀ ਨੂੰ ਹੋਣ ਜਾ ਰਹੀਆਂ ਹਨ। ਜਿਸਦੇ ਲਈ ਹੋਰ ਸਿਆਸੀ ਪਾਰਟੀਆਂ ਦੇ ਵੱਲੋਂ ਆਪਣਾ ਪ੍ਚਾਰ ਸ਼ੁਰੂ ਕਰ ਦਿੱਤਾ ਹੈ। ਉਥੇ ਹੀ ਚੋਣਾਂ ਨਜ਼ਦੀਕ ਆਉਂਦੇ ਹੀ ਭਾਰਤ ਅਤੇ ਪਾਕਿਸਤਾਨ ਦਾ ਮੁੱਦਾ ਅਹਿਮ ਬਣ ਜਾਂਦਾ ਹੈ। ਜਿਸਨੂੰ ਲੈ ਕੇ ਜਿਲ੍ਹਾਂ ਫਤਿਹਗੜ੍ਹ ਸਾਹਿਬ ਦੇ ਲੋਕਾਂ ਵੱਲੋਂ ਵਿਸ਼ੇਸ਼ ਗੱਲਬਾਤ ਕੀਤੀ ਗਈ। ਇਸ ਮੌਕੇ ਨੇ ਗੱਲਬਾਤ ਕਰਦੇ ਹੋਏ ਲੋਕਾਂ ਦਾ ਕਹਿਣਾ ਸੀ ਕਿ ਵੱਖ-ਵੱਖ ਸਿਆਸੀ ਪਾਰਟੀਆਂ ਦੇ ਵੱਲੋਂ ਪਾਕਿਸਤਾਨ ਦੇ ਮੁੱਦੇ ਨੂੰ ਚੁੱਕਿਆ ਜਾਂਦਾ ਹੈ ਜੋ ਕਿ ਬਿਲਕੁੱਲ ਗਲਤ ਹੈ। ਕਿਉਂਕਿ ਦੇਸ਼ ਵਿੱਚ ਹੋਰ ਵੀ ਬਹੁਤ ਸਾਰੇ ਮੁੱਦੇ ਹਨ।