ਲਖੀਮਪੁਰ ਖੀਰੀ ਦੇ ਸ਼ਹੀਦਾਂ ਦੀਆਂ ਅਸਥੀਆਂ ਸਤਲੁਜ 'ਚ ਕੀਤੀਆਂ ਪ੍ਰਵਾਹ - BKU Ugraha
🎬 Watch Now: Feature Video
ਫਿਰੋਜ਼ਪੁਰ: ਲਖੀਮਪੁਰ ਖੀਰੀ (Lakhimpur Kheri) ਵਿੱਚ ਚਾਰ ਕਿਸਾਨਾਂ ਨੇ ਇੱਕ ਪੱਤਰਕਾਰ ਨੂੰ ਕਾਰ ਦੇ ਹੇਠਾਂ ਦਰੜ ਕੇ ਮਾਰ ਦਿੱਤਾ ਗਿਆ ਸੀ। ਉਨ੍ਹਾਂ ਦੀਆਂ ਅਸਥੀਆਂ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (BKU Ugraha) ਫਿਰੋਜ਼ਪੁਰ ਦੇ ਸ਼ਹੀਦੀ ਸਥਾਨ ਹੁਸੈਨੀਵਾਲਾ ਵਿਖੇ ਪਹੁੰਚੀ। ਜਿੱਥੇ ਸ਼ਹੀਦ ਭਗਤ ਸਿੰਘ ਤੇ ਰਾਜਗੁਰੂ ਸੁਖਦੇਵ ਜੀ ਦੀ ਸਮਾਧ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਅਤੇ ਸ਼ਹੀਦ ਕਿਸਾਨਾਂ ਦੀਆਂ ਅਸਥੀਆਂ ਸਤਲੁਜ ਦਰਿਆ ਵਿੱਚ ਪ੍ਰਵਾਹ ਕੀਤੀਆ ਗਈਆਂ। ਇਸ ਦੌਰਾਨ ਔਰਤਾਂ ਵੀ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਈਆਂ।